ਉਤ 10:14
TSK
ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
TSK
مراجع Treasury of Scripture Knowledge في ਪੰਜਾਬੀ IRV.
ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।
ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
¶ ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ।
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।