ਉਤ 33:19
TSK
ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
TSK
مراجع Treasury of Scripture Knowledge في ਪੰਜਾਬੀ IRV.
ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ‹ਲੈਣ ਨਾਲੋਂ ਦੇਣਾ ਹੀ ਧੰਨ ਹੈ।›
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।