ਉਤ 24:43
TSK
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
TSK
مراجع Treasury of Scripture Knowledge في ਪੰਜਾਬੀ IRV.
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ।
¶ ਸ਼ਹਿਰ ਵੱਲ ਟਿੱਲੇ ਉੱਤੇ ਚੜ੍ਹਦਿਆਂ ਉਹਨਾਂ ਨੂੰ ਕਈ ਕੁੜੀਆਂ ਮਿਲ ਪਈਆਂ ਜੋ ਪਾਣੀ ਭਰਨ ਚੱਲੀਆਂ ਸਨ ਅਤੇ ਉਹਨਾਂ ਨੇ ਉਨ੍ਹਾਂ ਨੂੰ ਪੁੱਛਿਆ, ਕੀ ਇੱਥੇ ਦਰਸ਼ੀ ਹੈ?
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।