ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।
TSK
TSK · ਉਤ 27:13
مراجع Treasury of Scripture Knowledge في ਪੰਜਾਬੀ IRV.
ਉਤ 25:33
TSK
ਉਤ 43:9
TSK
ਮੈਂ ਉਸ ਲਈ ਜ਼ਿੰਮੇਵਾਰ ਹਾਂ। ਉਸ ਨੂੰ ਤੂੰ ਮੇਰੇ ਹੱਥੋਂ ਵਾਪਿਸ ਮੰਗੀ। ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਅਤੇ ਤੇਰੇ ਸਨਮੁਖ ਨਾ ਬਿਠਾਵਾਂ ਤਦ ਮੈਂ ਸਦਾ ਲਈ ਤੇਰਾ ਦੋਸ਼ੀ ਠਹਿਰਾਂਗਾ।
1 ਸਮੂ 14:36
TSK
¶ ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।
2 ਸਮੂ 14:9
TSK
ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ।
ਮੱਤੀ 27:25
TSK
ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!