TSK

TSK · ਉਤ 31:39

مراجع Treasury of Scripture Knowledge في ਪੰਜਾਬੀ IRV.

العودة إلى المقطع

ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।

ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।

ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।

¶ ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।