ਉਤ 9:25
TSK
ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
TSK
مراجع Treasury of Scripture Knowledge في ਪੰਜਾਬੀ IRV.
ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
¶ ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?
ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।