TSK

TSK · ਉਤ 38:2

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।

ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।

¶ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।

ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।

¶ ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।

ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।