TSK

TSK · ਉਤ 39:20

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।

ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁਝ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।

ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।

ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,

ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ।