ਫਿਰ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਸ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ।
TSK
TSK · ਉਤ 39:6
مراجع Treasury of Scripture Knowledge في ਪੰਜਾਬੀ IRV.
ਉਤ 12:14
TSK
ਉਤ 39:4
TSK
ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
ਉਤ 39:23
TSK
ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।
1 ਸਮੂ 16:12
TSK
ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।
ਕਹਾਉਤਾਂ 31:11
TSK
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
ਲੂਕਾ 19:17
TSK
‹ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।›