ਯਸਾ 9:20
TSK
ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
TSK
مراجع Treasury of Scripture Knowledge في ਪੰਜਾਬੀ IRV.
ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ,
ਅਤੇ ਮੈਂ ਉਸ ਦੂਤ ਦੇ ਕੋਲ ਜਾ ਕੇ ਉਸ ਨੂੰ ਕਿਹਾ, ਉਹ ਛੋਟੀ ਪੋਥੀ ਮੈਨੂੰ ਦੇ, ਅਤੇ ਉਸ ਨੇ ਮੈਨੂੰ ਆਖਿਆ, ਲੈ ਅਤੇ ਇਹ ਨੂੰ ਖਾਹ ਜਾ। ਇਹ ਤੇਰੇ ਢਿੱਡ ਨੂੰ ਤਾਂ ਕੌੜਾ ਕਰ ਦੇਵੇਗੀ ਪਰ ਤੇਰੇ ਮੂੰਹ ਵਿੱਚ ਸ਼ਹਿਦ ਜਿਹੀ ਮਿੱਠੀ ਲੱਗੇਗੀ।