ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
TSK
TSK · ਉਤ 44:2
مراجع Treasury of Scripture Knowledge في ਪੰਜਾਬੀ IRV.
ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?
ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।