ਗਿਣਤੀ 10:25
TSK
ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
TSK
مراجع Treasury of Scripture Knowledge في ਪੰਜਾਬੀ IRV.
ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
¶ ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।
ਸਮਸੂਨ ਨੇ ਫ਼ਲਿਸਤੀਆਂ ਦੇ ਸਮੇਂ ਵਿੱਚ ਵੀਹ ਸਾਲ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।
ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।