TSK

TSK · ਉਤ 49:23

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।

ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।

ਇਹਨਾਂ ਗੱਲਾਂ ਦੇ ਪਿੱਛੋਂ ਅਜਿਹਾ ਹੋਇਆ ਕਿ ਉਸ ਦੇ ਸੁਆਮੀ ਦੀ ਪਤਨੀ ਆਪਣੀਆਂ ਅੱਖਾਂ ਯੂਸੁਫ਼ ਨਾਲ ਲਾਉਣ ਲੱਗ ਪਈ ਅਤੇ ਉਸ ਨੇ ਉਹ ਨੂੰ ਆਖਿਆ, ਤੂੰ ਮੇਰੇ ਨਾਲ ਲੇਟ।

ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,

‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›