TSK

TSK · ਉਤ 49:28

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।

ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।

ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।

¶ ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।

¶ ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।

¶ ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ।

¶ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।