ਕਿਉਂ ਜੋ ਅਸੀਂ ਕੰਮ ਕਰਨ ਵਿੱਚ ਪਰਮੇਸ਼ੁਰ ਦੇ ਸਾਂਝੀ ਹਾਂ। ਤੁਸੀਂ ਪਰਮੇਸ਼ੁਰ ਦੀ ਖੇਤੀ ਅਤੇ ਪਰਮੇਸ਼ੁਰ ਦਾ ਭਵਨ ਹੋ।
TSK
TSK · ਇਬਰਾਨੀ 10:21
مراجع Treasury of Scripture Knowledge في ਪੰਜਾਬੀ IRV.
1 ਕੁਰਿੰਥੀ 3:9
TSK
ਅਫ਼ਸੀਆਂ 2:19
TSK
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ!
ਇਬਰਾਨੀ 2:17
TSK
ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
ਇਬਰਾਨੀ 3:3
TSK
ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।
ਇਬਰਾਨੀ 6:20
TSK
ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।
ਇਬਰਾਨੀ 8:1
TSK
¶ ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ।