TSK

TSK · ਇਬਰਾਨੀ 7:13

مراجع Treasury of Scripture Knowledge في ਪੰਜਾਬੀ IRV.

العودة إلى المقطع

ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।

¶ ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ

ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।