ਕੂਚ 33:22
TSK
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
TSK
مراجع Treasury of Scripture Knowledge في ਪੰਜਾਬੀ IRV.
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।