TSK

TSK · ਯਸਾ 21:13

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।

ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।

ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।

ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,

¶ ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!

ਦਦਾਨ ਤੇਰਾ ਵਪਾਰੀ ਸੀ ਜੋ ਸਵਾਰੀ ਦੇ ਚਾਰ-ਜਾਮੇ ਤੇਰੇ ਹੱਥ ਵੇਚਦਾ ਸੀ।