TSK

TSK · ਯਸਾ 21:16

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,

“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?

ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।

ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।

¶ ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!