TSK

TSK · ਯਸਾ 32:13

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।

¶ ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।

¶ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,

ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ

ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ।