TSK

TSK · ਯਸਾ 33:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,

ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।

ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।

¶ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।

ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।