TSK

TSK · ਯਸਾ 39:7

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਚਾਕਰਾਂ, ਆਪਣੇ ਸਰਦਾਰਾਂ ਅਤੇ ਆਪਣੇ ਦਰਬਾਰੀਆਂ ਸਣੇ ਨਿੱਕਲ ਕੇ ਬਾਬਲ ਦੇ ਰਾਜਾ ਕੋਲ ਆਇਆ ਅਤੇ ਬਾਬਲ ਦੇ ਰਾਜਾ ਨੇ ਆਪਣੇ ਰਾਜ ਦੇ ਅੱਠਵੇਂ ਸਾਲ ਉਹ ਨੂੰ ਫੜ ਲਿਆ।

ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।

ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।

ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ

¶ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।