TSK

TSK · ਯਸਾ 40:13

مراجع Treasury of Scripture Knowledge في ਪੰਜਾਬੀ IRV.

العودة إلى المقطع

“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?

ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?

ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।

ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।