ਕੂਚ 20:13
TSK
ਤੂੰ ਖ਼ੂਨ ਨਾ ਕਰ।
TSK
مراجع Treasury of Scripture Knowledge في ਪੰਜਾਬੀ IRV.
ਤੂੰ ਖ਼ੂਨ ਨਾ ਕਰ।
¶ ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
¶ ਤੂੰ ਖ਼ੂਨ ਨਾ ਕਰ।
¶ ‹ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।›
‹ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।›
ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।