كل أسفار ਪੰਜਾਬੀ IRV

ਯਿਰਮਿਯਾਹ 21

ਪੰਜਾਬੀ IRV · الآية 4

52 أصحاحات

ਪੰਜਾਬੀ IRV / ਯਿਰਮਿਯਾਹ / الأصحاح 21

ਪੰਜਾਬੀ IRV · الآية 4

ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ