ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
TSK
TSK · ਯਿਰਮਿਯਾਹ 21:9
مراجع Treasury of Scripture Knowledge في ਪੰਜਾਬੀ IRV.
ਯਿਰਮਿਯਾਹ 21:7
TSK
ਯਿਰਮਿਯਾਹ 27:13
TSK
ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?
ਯਿਰਮਿਯਾਹ 38:3
TSK
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ
ਯਿਰਮਿਯਾਹ 39:18
TSK
ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।