2 ਇਤ 34:18
TSK
ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
TSK
مراجع Treasury of Scripture Knowledge في ਪੰਜਾਬੀ IRV.
ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ