TSK

TSK · ਅੱਯੂਬ 16:21

مراجع Treasury of Scripture Knowledge في ਪੰਜਾਬੀ IRV.

العودة إلى المقطع

ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।

ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!

“ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!

¶ ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।

ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?