TSK

TSK · ਅੱਯੂਬ 21:10

مراجع Treasury of Scripture Knowledge في ਪੰਜਾਬੀ IRV.

العودة إلى المقطع

ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।

ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।

¶ ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।

¶ ‹ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।›