TSK

TSK · ਅੱਯੂਬ 21:12

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ?

ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।

¶ “ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!