ਅੱਯੂਬ 36:11
TSK
ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
TSK
مراجع Treasury of Scripture Knowledge في ਪੰਜਾਬੀ IRV.
ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
‹ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।›
‹ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।›