TSK

TSK · ਅੱਯੂਬ 21:16

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ।

ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?

ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!

ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।

ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,

‹ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।›