ਅੱਯੂਬ 18:5
TSK
“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
TSK
مراجع Treasury of Scripture Knowledge في ਪੰਜਾਬੀ IRV.
“ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।
ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
‹ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।›