ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ!
TSK
TSK · ਅੱਯੂਬ 21:28
مراجع Treasury of Scripture Knowledge في ਪੰਜਾਬੀ IRV.
ਗਿਣਤੀ 16:26
TSK
ਅੱਯੂਬ 8:22
TSK
ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”
ਅੱਯੂਬ 20:7
TSK
ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
ਅੱਯੂਬ 31:37
TSK
ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।
ਜ਼ਬੂਰ 52:5
TSK
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
ਜ਼ਕਰ 5:4
TSK
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।