TSK

TSK · ਅੱਯੂਬ 21:3

مراجع Treasury of Scripture Knowledge في ਪੰਜਾਬੀ IRV.

العودة إلى المقطع

“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।

ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!

ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,

ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ?