TSK

TSK · ਅੱਯੂਬ 21:32

مراجع Treasury of Scripture Knowledge في ਪੰਜਾਬੀ IRV.

العودة إلى المقطع

ਇੱਜੜ ਵਾਂਗੂੰ ਉਹ ਪਤਾਲ ਵਿੱਚ ਰੱਖੇ ਜਾਂਦੇ ਹਨ, ਮੌਤ ਉਨ੍ਹਾਂ ਦੀ ਅਯਾਲੀ ਹੋਵੇਗੀ, ਅਤੇ ਸਵੇਰ ਨੂੰ ਧਰਮੀ ਉਨ੍ਹਾਂ ਉੱਤੇ ਰਾਜ ਕਰਨਗੇ। ਉਨ੍ਹਾਂ ਦਾ ਰੂਪ ਪਤਾਲ ਵਿੱਚ ਗਲ਼ ਜਾਵੇਗਾ, ਉਹ ਦਾ ਕੋਈ ਟਿਕਾਣਾ ਨਾ ਰਹੇਗਾ।

‹ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।›