TSK

TSK · ਯੋਏਲ 2:8

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ

ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।

ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!

ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,