¶ ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ।
TSK
TSK · ਯੂਹੰਨਾ 1:19
مراجع Treasury of Scripture Knowledge في ਪੰਜਾਬੀ IRV.
ਬਿਵਸਥਾ 24:8
TSK
ਲੂਕਾ 3:15
TSK
ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
ਯੂਹੰਨਾ 5:10
TSK
ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
ਯੂਹੰਨਾ 6:41
TSK
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, ‹“ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”›
ਯੂਹੰਨਾ 10:24
TSK
ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।