TSK

TSK · ਯੂਹੰਨਾ 1:36

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”

ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।