TSK

TSK · ਯੂਹੰਨਾ 1:7

مراجع Treasury of Scripture Knowledge في ਪੰਜਾਬੀ IRV.

العودة إلى المقطع

ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।

ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।”

ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਪਛਾਣਦੇ।

ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।”

‹ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।›

ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!

ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।