TSK

TSK · ਯੂਹੰਨਾ 10:17

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।

ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।

‹ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ›

‹“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”›

‹“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।›