ਮੱਤੀ 10:34
TSK
¶ ‹ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।›
TSK
مراجع Treasury of Scripture Knowledge في ਪੰਜਾਬੀ IRV.
¶ ‹ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।›
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?