ਕੂਚ 4:16
TSK
ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
TSK
مراجع Treasury of Scripture Knowledge في ਪੰਜਾਬੀ IRV.
ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।
ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
‹ਤੁਹਾਡੀ ਬਿਵਸਥਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਸੱਚੀ ਹੈ।›
‹ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”›
ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।