ਜ਼ਬੂਰ 27:2
TSK
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
TSK
مراجع Treasury of Scripture Knowledge في ਪੰਜਾਬੀ IRV.
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।