ਲੂਕਾ 7:37 TSK ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।