ਜ਼ਬੂਰ 78:19
TSK
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
TSK
مراجع Treasury of Scripture Knowledge في ਪੰਜਾਬੀ IRV.
ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
¶ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ‹ਨਾ ਰੋ।›
ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”