TSK

TSK · ਯੂਹੰਨਾ 11:6

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।

¶ ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ

¶ ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!

ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।