TSK

TSK · ਯੂਹੰਨਾ 12:14

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।

¶ ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,