ਕੂਚ 20:18
TSK
¶ ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।
TSK
مراجع Treasury of Scripture Knowledge في ਪੰਜਾਬੀ IRV.
¶ ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।
ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।