ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
TSK
TSK · ਯੂਹੰਨਾ 12:3
مراجع Treasury of Scripture Knowledge في ਪੰਜਾਬੀ IRV.
ਜ਼ਬੂਰ 132:2
TSK
ਸਰੇਸ਼ਟ ਗੀਤ 1:3
TSK
ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
ਸਰੇਸ਼ਟ ਗੀਤ 4:10
TSK
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
ਮੱਤੀ 26:6
TSK
¶ ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
ਲੂਕਾ 7:37
TSK
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
ਲੂਕਾ 10:38
TSK
¶ ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
ਯੂਹੰਨਾ 11:28
TSK
¶ ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”